Bible Punjabi
Verse: JDG.5.4

4ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ,

ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ,

ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ,

ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।