Verse: JDG.9.15
15ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’