Bible Punjabi
Verse: JDG.9.30

30ਜਦ ਜ਼ਬੂਲ ਨੇ ਜੋ ਨਗਰ ਦਾ ਹਾਕਮ ਸੀ, ਅਬਦ ਦੇ ਪੁੱਤਰ ਗਆਲ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਸ ਦਾ ਕ੍ਰੋਧ ਭੜਕ ਗਿਆ।