Bible Punjabi
Verse: JDG.9.34

34ਤਦ ਅਬੀਮਲਕ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਰਾਤ ਨੂੰ ਉੱਠੇ ਅਤੇ ਚਾਰ ਟੋਲੀਆਂ ਬਣਾ ਕੇ ਸ਼ਕਮ ਦੇ ਸਾਹਮਣੇ ਘਾਤ ਲਾ ਕੇ ਬੈਠ ਗਏ।