Bible Punjabi
Verse: JDG.9.49

49ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲੱਗਭੱਗ ਸਨ, ਮਰ ਗਏ।