Bible Punjabi
Verse: JDG.9.51

51ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ।