Verse: JER.16.11
11ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ