Bible Punjabi
Verse: JER.16.12

12ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ