Verse: JER.16.16
ਆਉਣ ਵਾਲੀ ਸਜ਼ਾ
16ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ