Verse: JER.20.5
5ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ