Bible Punjabi
Verse: JER.21.14

14ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।