Bible Punjabi
Verse: JER.21.2

2ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।