Bible Punjabi
Verse: JER.21.8

8ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ