Bible Punjabi
Verse: JER.31.1

ਇਸਰਾਏਲੀਆਂ ਦੀ ਵਾਪਸੀ

1ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।