Bible Punjabi
Verse: JER.31.12

12ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।