Verse: JER.34.1
ਸਿਦਕੀਯਾਹ ਦੇ ਲਈ ਇੱਕ ਸੰਦੇਸ਼
1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ