Verse: JER.34.3
3ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ