Bible Punjabi
Verse: JER.34.9

9ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ