Verse: JER.38.14
ਸਿਦਕੀਯਾਹ ਦਾ ਯਿਰਮਿਯਾਹ ਤੋਂ ਸਲਾਹ ਮੰਗਣਾ
14ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ