Bible Punjabi
Verse: JER.43.5

5ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ