Bible Punjabi
Verse: JER.43.6

6ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ