Bible Punjabi
Verse: JER.46.13

ਨਬੂਕਦਨੱਸਰ ਦਾ ਆਗਮਨ

13ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -