Bible Punjabi
Verse: JER.47.1

ਫ਼ਲਿਸਤੀਆਂ ਦੇ ਬਾਰੇ ਪਰਮੇਸ਼ੁਰ ਦਾ ਸੰਦੇਸ਼

1ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,