Bible Punjabi
Verse: JER.47.4

4ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ।