Verse: JER.49.23
ਦੰਮਿਸ਼ਕ ਦੇ ਬਾਰੇ ਪਰਮੇਸ਼ੁਰ ਦਾ ਨਿਆਂ
23ਦੰਮਿਸ਼ਕ ਦੇ ਵਿਖੇ, ਹਮਾਥ ਅਤੇ ਅਰਪਾਦ ਘਬਰਾ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ।