Verse: JHN.1.22
22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”