Bible Punjabi
Verse: JHN.11.41

41ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।