Bible Punjabi
Verse: JHN.11.52

52ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।