Bible Punjabi
Verse: JHN.14.2

2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।