Bible Punjabi
Verse: JHN.14.26

26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”