Verse: JHN.18.3
3ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।