Bible Punjabi
Verse: JHN.18.35

35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”