Bible Punjabi
Verse: JHN.18.4

4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”