Bible Punjabi
Verse: JHN.2.19

19ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”