Verse: JHN.20.2
2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”