Bible Punjabi
Verse: JHN.20.6

6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।