Bible Punjabi
Verse: JHN.3.1

ਯਿਸੂ ਅਤੇ ਨਿਕੋਦਿਮੁਸ

1ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।