Bible Punjabi
Verse: JHN.3.5

5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।