Verse: JHN.3.8
8ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”