Bible Punjabi
Verse: JHN.6.67

67ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”