Bible Punjabi
Verse: JOB.1.16

16ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, “ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ। ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”