Bible Punjabi
Verse: JOB.1.6

6ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।