Bible Punjabi
Verse: JOB.1.7

7ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।”