Bible Punjabi
Verse: JOB.14.22

22ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ

ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”