Bible Punjabi
Verse: JOB.14.9

9ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ

ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।