Bible Punjabi
Verse: JOB.15.11

11ਕੀ ਪਰਮੇਸ਼ੁਰ ਦੀਆਂ ਤਸੱਲੀਆਂ,

ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?