Bible Punjabi
Verse: JOB.19.10

10ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ,

ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।