Bible Punjabi
Verse: JOB.24.1

1“ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ,

ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?