Bible Punjabi
Verse: JOB.24.15

15ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ,

ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ!

ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ।