Bible Punjabi
Verse: JOB.34.29

29ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ

ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ?

ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,